Video-ਨਜਰਬੰਦ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੀਹਕੂਮਤ ਨੂੰ ਹਲੂਣਾ ਦੇਣ ਲਈ ਰੇਲ ਰੋਕੋ ਪ੍ਰੋਗਰਾਮ ਤਹਿਤ ਜਲੰਧਰ ਰੇਲ ਮਾਰਗ ਉੱਤੇ ਸਿੱਖ ਜਥੇਬੰਦੀਆਂ ਵੱਲੋ ਧਰਨਾ।