ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਅੱਜ ਸਰੀ ਵਿਖੇ ਪ੍ਰੈਸ ਕਾਨਫਰੰਸ 'ਚ ਗੱਲਬਾਤ ਕਰਦਿਆਂ ਬਾਹਰਲੇ ਸਿੱਖਾਂ ਨੂੰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਜ਼ਾਦ ਕਰਵਾਉਣ ਲਈ ਸੱਦਾ ਦਿੱਤਾ।