ਫਿਰੋਜ਼ਪੁਰ ਰੋਡ 'ਤੇ ਸ਼ਨੀਵਾਰ ਨੂੰ ਇੱਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ,ਜਿਸ ਕਾਰਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਤੇ 4 ਸਾਲਾਂ ਬੱਚੇ ਦੀ ਮੌਤ ਹੋ ਗਈ,ਜਦਕਿ ਇੱਕ ਮਹਿਲਾ ਜ਼ਖਮੀ ਹੈ।