¡Sorpréndeme!

170 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, 3 ਲੱਖ ਦੀ ਕਰੰਸੀ ਵੀ ਮਿਲੀ

2019-08-17 5 Dailymotion

ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ ਹੈਰੋਇਨ ਅਤੇ 3 ਲੱਖ ਤੋਂ ਵੱਧ ਦੀ ਭਾਰਤੀ ਕਰੰਸੀ ਬਰਾਮਦ ਕਰ ਕੇ ਗਿ੍ਫ਼ਤਾਰ ਕੀਤਾ ਹੈ। ਇਹ ਲੋਕ ਨਾਕੇ ਨੂੰ ਵੇਖ ਕੇ ਭੱਜਣ ਦੀ ਫਿਰਾਕ 'ਚ ਸਨ ਪਰ ਪੁਲਿਸ ਨੇ ਕਾਬੂ ਕਰ ਲਿਆ। ਦੋਵਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕਾਰਵਾਈ ਕਰਦਿਆਂ ਜਾਂਚ ਕੀਤੀ ਜਾ ਰਹੀ ਹੈ।