¡Sorpréndeme!

ਚੋਹਲਾ ਸਾਹਿਬ ਬਲਾਕ ਸੰਮਤੀ ਚੋਣ ਨੂੰ ਲੈ ਕੇ ਕਾਂਗਰਸ ਦੇ ਦੋ ਧੜੇ ਹੋਏ ਆਹਮੋ-ਸਾਹਮਣੇ

2019-09-06 236 Dailymotion

ਜ਼ਿਲ੍ਹਾ ਤਰਨਤਾਰਨ ਦੇ ਬਲਾਕ ਚੋਹਲਾ ਸਾਹਿਬ ਵਿੱਚ ਐੱਸਡੀਐੱਮ ਕੁਲਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਈ ਗਈ ਇਸ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਦੋ ਧੜੇ ਆਹਮੋ-ਸਾਹਮਣੇ ਹੋ ਗਏ ਅਤੇ ਇੱਕ ਬਾਗੀ ਧੜੇ ਦੇ ਸੁਖਦੇਵ ਸਿੰਘ ਚੰਬਾ ਕਲਾਂ ਨੇ ਇਸ ਚੋਣ ਨੂੰ ਸਿਰੇ ਤੋਂ ਨਕਾਰਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਧੱਕੇਸ਼ਾਹੀ ਦੇ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ।