¡Sorpréndeme!

ਨਸ਼ਿਆਂ 'ਤੇ ਛਾਪਾ ਮਾਰਨ ਗਈ ਪੁਲਿਸ ਨੂੰ ਬੁਰੀ ਤਰ੍ਹਾਂ ਕੁੱਟਿਆ, ਸਬ ਇੰਸਪੈਕਟਰ ਦੀ ਪਾੜੀ ਵਰਦੀ

2019-09-13 2 Dailymotion


ਤਹਿਸੀਲ ਅਜਨਾਲਾ ਦੇ ਪਿੰਡ ਚੋਗਾਵਾਂ ਦੇ ਇੱਕ ਘਰ ਵਿੱਚ ਛਾਪਾ ਮਾਰਨ ਗਈ ਪੁਲਿਸ ਨੂੰ ਪਰਿਵਾਰ ਨੇ ਕੁਟਾਪਾ ਚਾੜ੍ਹ ਦਿੱਤਾ। ਪੁਲਿਸ ਦੇ ਸਬ ਇੰਸਪੈਕਟਰ ਦੀ ਵਰਦੀ ਪਾੜ ਦਿੱਤੀ। ਹਾਲਾਂਕਿ ਉਨ੍ਹਾਂ ਨਾਲ ਆਏ ਬਾਕੀ ਪੁਲਿਸ ਮੁਲਾਜ਼ਮ ਆਪਣੀ ਜਾਨ ਬਚਾ ਕੇ ਉੱਥੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।