ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਬਹਾਦਰੀਇਸ ਵੀਡੀਓ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੀ ਬਹਾਦਰੀ ਦਾ ਬਿਆਨ ਹੈ ਜੋ ਉਹਨਾਂ ਨੇ ਤਾਰਾਗੜ੍ਹ ਦੇ ਕਿਲੇ ਨੂੰ ਪਹਾੜੀ ਰਾਜਿਆਂ ਤੋਂ ਬਚਾਉਣ ਲਈ ਵਿਖਾਈ ਸੀ