¡Sorpréndeme!

Sanjha Special : ਮੇਰਾ ਪਿੰਡ, ਮੇਰੀ ਜਿੰਦ; ਸ਼ਹਿਰਾਂ ਨੂੰ ਮਾਤ ਪਾਉਂਦੈ ਸੰਗਰੂਰ ਦਾ ਇਹ ਪਿੰਡ Bhutal Kalan

2022-04-18 1 Dailymotion

ਪੰਜਾਬ ਦੇ ਮਾਲਵੇ ਖੇਤਰ ਦੇ ਜ਼ਿਲ੍ਹਾਂ ਸੰਗਰੂਰ ਦਾ ਪਿੰਡ ਭੁਟਾਲ ਕਲਾਂ ਸ਼ਹਿਰਾਂ ਨੂੰ ਵੀ ਮਾਤ ਪਾ ਰਿਹਾ ਹੈ। ਇਸ ਪਿੰਡ ਨੂੰ 24 ਅਪ੍ਰੈਲ ਨੂੰ ਕੇਂਦਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਹਾਲਾਂਕਿ ਉਕਤ ਪਿੰਡ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਵੱਲੋਂ ਐਵਾਰਡ ਮਿਲਣ ਜਾ ਰਿਹਾ ਹੈ। ਲਹਿਰਾਗਾਗਾ ਤੋਂ ਕਰੀਬ 7 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ।