ਧਾਰਾ 370 ਹਟਣ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਜੰਮੂ ਕਸ਼ਮੀਰ ਨੂੰ ਮੋਦੀ ਵੱਲੋਂ 20 ਹਜ਼ਾਰ ਕਰੋੜ ਰੁਪਏ ਦੀ ਸੌਗਾਤ ਦੇ ਰੂਪ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।