ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਰਕਾਰ ਦੀ ਕਾਰਵਾਈ 'ਤੇ ਮੋਹਾਲੀ ਵਿਚ ਲੋਕਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਮੁਫਤਖੋਰੇ ਬਣਾਉਣ ਦੀ ਥਾਂ ਉਨ੍ਹਾਂ ਨੂੰ ਕਾਰੋਬਾਰ ਤੇ ਰੁਜ਼ਗਾਰ ਦੇਣ ਦੀ ਲੋੜ ਹੈ। ਇਸ ਦੌਰਾਨ ਲੋਕਾਂ ਨੇ ਸਰਕਾਰ ਦੇ ਕੰਮ ਕਰਨ ਦੀ ਤਰੀਕੇ ਬਾਰੇ ਕਿਹਾ ਕਿ ਹਾਲੇ ਸਰਕਾਰ ਨੂੰ ਥੋੜਾ ਸਮਾਂ ਦੇੇਣਾ ਚਾਹੀਦਾ ਹੈ।