¡Sorpréndeme!

AAP 'ਤੇ ਵਰ੍ਹੇ Sukhbir Badal; Bhagwant Mann ਨੇ ਦਿੱਲੀ ਹਵਾਲੇ ਕੀਤਾ ਪੰਜਾਬ @ABP Sanjha

2022-04-26 217 Dailymotion

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਤੇ ਪੰਜਾਬ ਵਿਚਕਾਰ ਹੋਏ ਸਮਝੌਤੇ 'ਤੇ ਆਪ ਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੇਜਰੀਵਾਲ ਦੇ ਹਵਾਲੇ ਕਰ ਦਿੱਤਾ ਹੈ।