ਅੰਮ੍ਰਿਤਸਰ ਦੀ ਭਗਤਾਂ ਵਾਲੀ ਦਾਣਾ ਮੰਡੀ ਵਿਖੇ ਕਣਕ ਦੀ ਆਮਦ ਤਾਂ ਪੂਰੀ ਹੈ ਪਰ ਸਰਕਾਰੀ ਖਰੀਦ ਘੱਟ ਹੋਣ ਕਾਰਨ ਕਿਸਾਨਾਂ ਨੂੰ ਖੱਜਲ ਹੋਣਾ ਪੈ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕਣਕ ਦੀ ਲਿਫਟਿੰਗ ਆਪਣੇ ਕੋਲੋਂ ਪੈਸੇ ਦੇ ਕੇ ਕਰਵਾਈ ਹੈ।