ਨਵਜੋਤ ਸਿੰਘ ਸਿੱਧੂ ਵੱਲੋਂ ਫਿਰੋਜ਼ਪੁਰ ਦੀ ਮਖੂ ਮੰਡੀ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਸਿੱਧੂ ਨੇ ਕਿਸਾਨਾਂ ਤੇ ਆੜ੍ਹਤੀਆਂ ਦਾ ਹਾਲ ਸੁਣਿਆ। ਇਸ ਦੌਰਾਨ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਲਾਹਣਤਾਂ ਪਾਈਆਂ ਗਈਆਂ।