ਆਪ ਵਿਧਾਇਕ ਡਾ. ਜੀਵਨਜੋਤ ਕੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੋਦੀ ਜੀ ਜੇਕਰ ਦੇਸ਼ ਦਾ ਭਲਾ ਕਰਨਾ ਚਾਹੁੰਦੇ ਹਨ ਤਾਂ ਉਹ ਪੈਟਰੋਲ ਤੇ ਡੀਜ਼ਲ ਨੂੰ ਜੀਐੱਸਟੀ ਦੇ ਘੇਰੇ ਵਿਚ ਲੈ ਕੇ ਆਉਣ।