¡Sorpréndeme!

Police ਵੱਲੋਂ ਨਹੀਂ ਦਿੱਤੀ ਗਈ ਕੋਈ ਵੀ ਮਨਜ਼ੂਰੀ; ਕਸੂਰਵਾਰਾਂ ਨੂੰ ਦਿਆਂਗੇ ਬਣਦੀ ਸਜ਼ਾ : SSP @ABP Sanjha ​

2022-04-29 12 Dailymotion

ਪਟਿਆਲਾ ਵਿਖੇ ਹਿੰਦੂ-ਸਿੱਖ ਜਥੇਬੰਦੀਆਂ ਵਿਚਕਾਰ ਹੋਈ ਝੜਪ ਤੋਂ ਬਾਅਦ ਪਟਿਆਲਾ ਦੇ ਐੱਸਐੱਸਪੀ ਨਾਨਕ ਸਿੰਘ ਦਾ ਕਹਿਣਾ ਹੇ ਕਿ ਪ੍ਰਸ਼ਾਸਨ ਵੱਲੋਂ ਅਜਿਹੇ ਕਿਸੇ ਵੀ ਮਾਰਚ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਕਸੂਰਵਾਰਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ।