¡Sorpréndeme!

Patiala ਦੇ Fwara Chowk 'ਚ ਸਿੱਖ ਜਥੇਬੰਦੀਆਂ ਨੇ ਲਾਇਆ ਧਰਨਾ, ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ

2022-04-29 1 Dailymotion

ਪਟਿਆਲਾ ਵਿਖੇ ਹਿੰਦੂ-ਸਿੱਖ ਜਥੇਬੰਦੀਆਂ ਵਿਚਕਾਰ ਹੋਈ ਝੜਪ ਵਿਚ ਗੋਲੀਆਂ ਚੱਲੀਆਂ ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਇਕ ਵਿਅਕਤੀ ਦੀ ਲੱਤ 'ਤੇ ਗੋਲੀ ਲੱਗ ਗਈ ਜਿਸ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਪਟਿਆਲਾ ਦੇ ਫੁਹਾਰਾ ਚੌਕ ਵਿਖੇ ਧਰਨਾ ਲਾ ਦਿੱਤਾ ਗਿਆ।