ਪਟਿਆਲਾ ਵਿਖੇ ਹਿੰਦੂ-ਸਿੱਖ ਜਥੇਬੰਦੀਆਂ ਵਿਚਕਾਰ ਹੋਏ ਟਕਰਾਅ ਤੋਂ ਬਾਅਦ ਸ਼ਾਮ ਨੂੰ ਫਾਇਰਿੰਗ ਕਰਨ ਵਾਲੇ ਮੁਲਜ਼ਮ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਲਿਆ, ਜਿਸ ਤੋਂ ਬਾਅਦ ਫੁਹਾਰਾ ਚੌਕ 'ਚ ਧਰਨਾ ਲਾ ਕੇ ਬੈਠੇ ਸਿੱਖ ਜਥੇਬੰਦੀਆਂ ਨੇ ਆਪਣਾ ਧਰਨਾ ਚੁੱਕ ਲਿਆ। ਇਹ ਜਾਣਕਾਰੀ ਬਾਬਾ ਬਖਸ਼ੀਸ਼ ਸਿੰਘ ਨੇ ਦਿੱਤੀ।