ਕੁਮਾਰ ਵਿਸ਼ਵਾਸ ਦੀ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੈ। ਕੇਜਰੀਵਾਲ ਖਿਲਾਫ ਟਵੀਟ ਮਾਮਲੇ ਵਿਚ ਦਰਜ FIR 'ਤੇ ਕੁਮਾਰ ਵਿਸ਼ਵਾਸ ਨੇ ਪਟੀਸ਼ਨ ਦਾਇਰ ਕੀਤੀ ਸੀ।