ਈਦ-ਉਲ-ਫਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲੇਰਕੋਟਲਾ ਵਿਖੇ ਮੁਸਲਿਸ ਭਾਈਚਾਰੇ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।