ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਯੂਰਪ ਦੌਰੇ ਦਾ ਤੀਸਰਾ ਤੇ ਆਖਰੀ ਦਿਨ ਹੈ। ਅੱਜ ਪੀਐੱਮ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਨਾਲ ਮੁਲਾਕਾਤ ਕਰਨਗੇ।