ਪੰਜਾਬ ਭਰ ਵਿਚ ਬਿਜਲੀ ਸੰਕਟ ਨੂੰ ਲੈ ਕੇ ਸੂਬੇ ਭਰ ਵਿਚ ਡੀਸੀ ਦਫਤਰਾਂ ਅੱਗੇ ਅੱਜ ਕਿਸਾਨ ਧਰਨਾ ਲਾਉਣਗੇ। ਇਸ ਦੇ ਨਾਲ ਹੀ ਪੰਜਾਬ ਭਾਜਪਾ ਵੱਲੋਂ ਵੀ ਬਿਜਲੀ ਮੁੱਦੇ 'ਤੇ ਆਮ ਆਦਮੀ ਪਾਰਟੀ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।