ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ਨੇ ਇਕ ਹੈਰਾਨੀਜਨਕ ਦਾਅਵਾ ਕੀਤਾ ਹੈ। ਦਰਅਸਲ ਵਿਸ਼ਵ ਸਿਹਤ ਸੰਗਠਨ ਅਨੁਸਾਰ ਭਾਰਤ ਵਿਚ ਹੁਣ ਤਕ ਕੋਰੋਨਾ ਨਾਲ 47 ਲੱਖ ਮੌਤਾ ਹੋ ਚੁੱਕੀਆਂ ਹਨ।