ਦੇਸ਼ ਦੇ ਉੱਪ ਰਾਸ਼ਟਰਪਤੀ ਚੰਡੀਗੜ੍ਹ ਦੌਰੇ 'ਤੇ ਪਹੁੰਚ ਗਏ ਹਨ। ਇਸ ਮੌਕੇ ਖੁਦ ਮੁਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਰਿਸੀਵ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਰਾਜਪਾਲ ਬੰਡਾਰੂ ਦੱਤਾਤ੍ਰੇਆ ਮੌਜੂਦ ਸਨ।