ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਅੱਜ ਡਿਗਰੀ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕੇਯਾ ਨਾਇਡੂ ਵੱਲੋਂ ਵਿਦਿਆਰਥੀਆਂ ਨੂੰ ਡਿਗਰੀਆਂ ਸਪੁਰਦ ਕੀਤੀਆਂ ਜਾਣਗੀਆਂ।