ਹਿਮਾਚਲ ਪ੍ਰਦੇਸ਼ ਵਿਚ ਪੁਲਿਸ ਭਰਤੀ ਘੁਟਾਲੇ ਮਾਮਲੇ 'ਚ ਪੁਲਿਸ ਦੀ ਸਖਤੀ ਹੋਰ ਤੇਜ਼ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿਚ 7 ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਇਸ ਗੱਲ ਦੀ ਹਾਲੇ ਤਕ ਪੁਸ਼ਟੀ ਨਹੀਂ ਹੋਈ ਕਿ ਇਹ ਪੇਪਰ ਲੀਕ ਕਿਸ ਨੇ ਕੀਤਾ ਸੀ।