ਬੀਤੀ ਰਾਤ ਮੋਹਾਲੀ ਦੇ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਿਭਾਗ ਚੌਕਸ ਹੈ। ਅਧਿਕਾਰੀਆਂ ਵੱਲੋਂਂ ਇਲਾਕਾ ਸੀਲ ਕਰ ਦਿੱਤਾ ਗਿਆ ਹੈ ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।