ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਹੋਏ ਹਮਲੇ ਤੋਂ ਬਾਅਦ ਪੰਜਾਬ ਡੀਜੀਪੀ ਵੀ ਕੇ ਭਵਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਨਾਲ ਬੈਠਕ ਹੋ ਗਈ ਹੈ ਤੇ ਜਲਦ ਹੀ ਇਸ ਮਾਮਲੇ ਨੂੰ ਹੱਲ਼ ਕਰ ਲਿਆ ਜਾਵੇਗਾ।