ਤਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਰਾਹਤ ਦਿੰਦਿਆਂ 5 ਜੁਲਾਈ ਤਕ ਰੋਕ ਲਗਾ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਦੇ ਵਕੀਲ ਪੁਨੀਲ ਬਾਲੀ ਦਾ ਕਹਿਣਾ ਹੈ ਕਿ ਬੱਗਾ ਨੂੰ ਕੁਝ ਸ਼ਰਤਾਂ ਵੀ ਦਿੱਤੀਆਂ ਗਈਆਂ ਹਨ।