ਮੋਹਾਲੀ ਵਿਖੇ ਹੋਏ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਹਮਲੇ ਤੋਂ ਬਾਅਦ ਪੰਜਾਬ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਵੀ ਕੇ ਭਵਰਾ ਨੇ ਕਈ ਖੁਲਾਸੇ ਕੀਤੇ ਹਨ।