ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਬੰਗਾ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਵਿਖੇ ਦਾਖ ਕਰਵਾਇਆ ਗਿਆ।