ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਦੱਬ ਕੇ ਬੈਠੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ ਕਿ 31 ਮਈ ਤਕ ਜ਼ਮੀਨਾਂ ਛੱਡ ਦੇਣ ਨਹੀਂ ਤਾਂ ਪੁਰਾਣੇ ਖਰਚੇ ਤੇ ਨਵੇਂ ਪਰਚੇ ਲਈ ਤਿਆਰ ਰਹਿਣ।