ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁੱਖਰਾਮ ਦੇ ਹੋਏ ਦੇਹਾਂਤ ਤੋਂ ਬਾਅਦ ਵੱਖ-ਵੱਖ ਸਿਆਸਤਦਾਨਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਕਾਂਗਰਸੀ ਆਗੂ ਸੁਖਵਿੰਦਰ ਸੁੱਖੂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।