ਬੰਦੀ ਸਿੰਘਾ ਦੀ ਰਿਹਾਈ ਨੂੰ ਲੈ ਕੇ ਅੱਜ ਅਕਾਲ ਤਖਤ ਸਾਹਿਬ ਵਿਖੇ ਪੰਥਕ ਇਕੱਠ ਬੁਲਾਇਆ ਗਿਆ ਹੈ। ਇਸ ਵਿਚ ਸਮੁੱਚੀਆਂ ਨਿਹੰਗ ਸਿੰਘ ਤੇ ਹੋਰ ਜਥੇਬੰਦੀਆਂ ਪਹੁੰਚਣਗੀਆਂ।