¡Sorpréndeme!

CM Mann ਦੀ Warning ਦੀ ਹਰ ਪਾਸੇ ਹੋ ਰਹੀ ਐ ਸ਼ਲਾਘਾ @ABP Sanjha ​

2022-05-12 4 Dailymotion

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਰਕਾਰੀ ਜ਼ਮੀਨਾਂ ਦੱਬਣ ਵਾਲਿਆਂ ਵਿਰੁੱਧ ਜਾਰੀ ਕੀਤੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਇਸ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੇ ਐਲਾਨ ਦੀ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।