ਸਮਰਾਲਾ ਵਿਖੇ ਪੰਜਾਬ ਸਰਕਾਰ ਦੇ ਜ਼ਮੀਨਾਂ ਛੁਡਵਾਉਣ ਦੇ ਫੈਸਲੇ ਦੀ ਰਲਵੀਂ-ਮਿਲਵੀਂ ਪ੍ਰਤੀਕਿਰਿਆ ਮਿਲ ਰਹੀ ਹੈ। ਇਸ ਦੌਰਾਨ ਕਈ ਲੋਕਾਂ ਵੱਲੋਂ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਤੇ ਕਈਆਂ ਨੇ ਇਸ ਫੈਸਲੇ ਦੀ ਨਿੰਦਾ ਵੀ ਕੀਤੀ।