ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਨਸ਼ਿਆਂ ਵਿਰੁੱਧ ਕੀਤੀ ਗਈ ਮੀਟਿੰਗ ਸਮਾਪਤ ਹੋ ਗਈ ਹੈ। ਇਸ ਦੌਰਾਨ ਸੀਐੱਮ ਮਾਨ ਵੱਲੋਂ ਅਧਿਕਾਰੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।