ਨਿਊਯਾਰਕ ਵਿਖੇ ਸੁਪਰਮਾਰਕੀਟ 'ਚ ਹੋਏ ਹਮਲੇ ਦੀ ਸੀਸੀਟੀਵੀ ਫੂਟੇਜ ਸਾਹਮਣੇ ਆਈ ਹੈ। ਇਸ ਫੂਟੇਜ 'ਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਲੋਕ ਆਪਣੀ ਜਾਨ ਬਚਾਉਣ ਲਈ ਭੱਜ ਰਹੇ ਹਨ।