ਕਪੂਰਥਲਾ ਵਿਚ ਦੋ ਧਿਰਾਂ ਵਿਚਾਲੇ ਫਾਇਰਿੰਗ ਹੋਈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖਮੀ ਹਨ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।