ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਭਵਨ ਵਿਖੇ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮਗਰੋਂ ਉਨ੍ਹਾਂ ਦਾ ਮੌਕੇ 'ਤੇ ਹੱਲ ਕੀਤਾ ਜਾਵੇਗਾ।