ਦਿੱਲੀ ਦੀ ਤਰਜ਼ 'ਤੇ ਚੰਡੀਗੜ੍ਹ ਵਿਖੇ ਮੋਰਚਾ ਲਾਉਣ ਲਈ ਕਿਸਾਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋਏ ਹਨ। ਕੁਝ ਹੀ ਸਮੇਂ ਵਿਚ ਕਿਸਾਨ ਟਰੈਕਟਰ ਲੈ ਕੇ ਅੱਗੇ ਵਧਣਗੇ।