ਕਾਮੇਡੀਅਨ ਭਾਰਤੀ ਸਿੰਘ ਪਿਛਲੇ ਦਿਨੀਂ ਦਾੜ੍ਹ-ਮੁੱਛਾਂ 'ਤੇ ਕੀਤੀ ਟਿੱਪਣੀ ਤੋਂ ਬਾਅਦ ਵਿਵਾਦਾ ਵਿਚ ਘਿਰਦੀ ਜਾ ਰਹੀ ਹੈ। ਭਾਰਤੀ ਸਿੰਘ ਖ਼ਿਲਾਫ਼ ਅੰਮ੍ਰਿਤਸਰ ਤੇ ਜਲੰਧਰ ਦੇ ਥਾਣਾ ਆਦਮਪੁਰ ਵਿਖੇ ਪਰਚਾ ਦਰਜ ਕਰਵਾਇਆ ਗਿਆ ਹੈ।