ਪੰਜਾਬ ਸਰਕਾਰ ਖਿਲਾਫ ਕੱਲ੍ਹ ਤੋਂ ਚੰਡੀਗੜ੍ਹ ਬਾਰਡਰ 'ਤੇ ਡਟੇ ਕਿਸਾਨ ਹਾਲੇ ਵੀ ਤਿਆਰ ਬਰ ਤਿਆਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ।