ਚਿਰਾਂ ਤੋਂ ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਨਵੇਂ ਪ੍ਰਧਾਨ ਮੰਤਰੀ ਰਾਨਿਲ ਵਿਰਕਮਸਿੰਘੇ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।