¡Sorpréndeme!

ਹੁਣ ਰੋਡਵੇਜ਼ ਮੁਲਾਜ਼ਮਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ; ਅਣਮਿੱਥੇ ਸਮੇਂ ਲਈ ਹੜਤਾਲ

2022-05-25 0 Dailymotion

ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਹੁਣ ਰੋਡਵੇਜ਼ ਦੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।