ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੱਲ ਰਹੇ 34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਫੈਸਲਾ ਸੁਣਾ ਸਕਦੀ ਹੈ।