ਅੱਜ ਮਹਿੰਗਾਈ ਦੇ ਮੁੱਦੇ 'ਤੇ ਨਵਜੋਤ ਸਿੰਘ ਸਿੱਧੂ ਕੇਂਦਰ ਦੇ ਖਿਲਾਫ ਮੋਰਚਾ ਖੋਲ੍ਹਣ ਜਾ ਰਹੇ ਹਨ। ਉਨ੍ਹਾਂ ਵੱਲੋਂ ਅੱਜ ਪਟਿਆਲਾ ਵਿਖੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।