ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਅੱਜ ਪਹਿਲਾ ਜਥਾ ਰਵਾਨਾ ਹੋਣ ਲਈ ਤਿਆਰ ਹੈ। ਇਸ ਦੌਰਾਨ ਹੇਮਕੁੰਟ ਸਾਹਿਬ ਜਾਣ ਲਈ ਰਜਿਸਟ੍ਰੇਸ਼ਨ ਦੀ ਕਾਰਵਾਈ ਸਬੰਧੀ ਸਰਕਾਰ ਦੇ ਨੁਮਾਇੰਦਿਆਂ ਨੇ ਇਸ ਦਾ ਤਰੀਕਾ ਦੱਸਿਆ ਹੈ।