ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸੁਣਾਈ ਗਈ ਸਜ਼ਾ 'ਤੇ ਕਾਂਗਰਸੀ ਆਗੂ ਹਰਵਿੰਦਰ ਸਿੰਘ ਨੇ ਕਿਹਾ ਹੈ ਕਿ ਮੈਨੂੰ ਦਾਲ਼ ਵਿਚ ਕੁਝ ਕਾਲ਼ਾ ਲੱਗਦਾ ਹੈ।