ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਪੰਜਾਬ ਪੁਲਿਸ ਮੈਡੀਕਲ ਕਰਵਾਉਣ ਤੋਂ ਬਾਅਦ ਜੇਲ੍ਹ ਵਿਖੇ ਲਿਜਾਣ ਲਈ ਰਵਾਨਾ ਹੋ ਗਈ ਹੈ।