ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ 22 ਮਈ ਨੂੰ ਕਪਾਟ ਖੁੱਲ੍ਹਣ ਜਾ ਰਹੇ ਹਨ ਇਸ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।